ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 19 May 2017
Performance lead by:
ਰਾਗੀ ਵੀਰ ਸਿੰਘ ਜੀ
Details:
"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )