ਕਰਵਤੁ ਭਲਾ ਨ ਕਰਵਟ ਤੇਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 5 December 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਕਰਵਤੁ ਭਲਾ ਨ ਕਰਵਟ ਤੇਰੀ ॥
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥"
(ਆਸਾ)(ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ)(484)