ਕਹਉ ਕਹਾ ਅਪਨੀ ਅਧਮਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 9 June 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਕਹਉ ਕਹਾ ਅਪਨੀ ਅਧਮਾਈ ॥
ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥
ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥
ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥
ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥
ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥"
(ਟੋਡੀ ਮਹਲਾ)