ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥
Audio type:
ਵਾਰੇ ਦੇ ਸ਼ਬਦ
Audio date:
Friday, 21 July 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥
ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥
ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥
ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥
ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥
ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥"
(ਸਾਰੰਗ ਮਹਲਾ ੯ ॥)੧੨੩੧-੩੨