ਕਹਾ ਨਰ ਗਰਬਸਿ ਥੋਰੀ ਬਾਤ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 24 June 2016
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਕਹਾ ਨਰ ਗਰਬਸਿ ਥੋਰੀ ਬਾਤ ॥
ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥
ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥
ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥
ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥
ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥
ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥
ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥
ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥"
(ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥) 1251-52