ਕਹਿ ਕਬੀਰ ਬੀਚਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 26 November 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਹ੍ਰਿਦੈ ਕਪਟੁ ਮੁਖ ਗਿਆਨੀ ॥
ਝੂਠੇ ਕਹਾ ਬਿਲੋਵਸਿ ਪਾਨੀ ॥੧॥
ਕਾਂਇਆ ਮਾਂਜਸਿ ਕਉਨ ਗੁਨਾਂ ॥
ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥
ਲਉਕੀ ਅਠਸਠਿ ਤੀਰਥ ਨ੍ਹ੍ਹਾਈ ॥
ਕਉਰਾਪਨੁ ਤਊ ਨ ਜਾਈ ॥੨॥
ਕਹਿ ਕਬੀਰ ਬੀਚਾਰੀ ॥
ਭਵ ਸਾਗਰੁ ਤਾਰਿ ਮੁਰਾਰੀ ॥੩॥੮॥