ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 16 April 2011
Performers:
ਰਾਗੀ ਆਸਾ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥" (ਬਸੰਤੁ ਮਹਲਾ ੫ ਹਿੰਡੋਲ ॥) 1185-1186