ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 2 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥" (ਸੂਹੀ ਮਹਲਾ ੫ ॥)