ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 17 September 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥
ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥
ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥
ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥੧॥ ਰਹਾਉ ॥
ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥
ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥
ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥
ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥"
ਆਸਾ ਮਹਲਾ ੫ ॥ 383/1430