ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 2 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥੨॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥" (ਗਉੜੀ ਮਹਲਾ ੫ ॥) 195