ਕਾਰਨ ਕਰਨ ਕਰੀਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 3 August 2017
Performance lead by:
ਰਾਗੀ ਵੀਰ ਸਿੰਘ ਜੀ
Details:
"ਕਾਰਨ ਕਰਨ ਕਰੀਮ ॥ਸਰਬ ਪ੍ਰਤਿਪਾਲ ਰਹੀਮ ॥
ਅਲਹ ਅਲਖ ਅਪਾਰ ॥ਖੁਦਿ ਖੁਦਾਇ ਵਡ ਬੇਸੁਮਾਰ ॥੧॥
ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥
ਰਿਖੀਕੇਸ ਗੋਪਾਲ ਗਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥
ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥
ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥
ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥
ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥
ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥"
ਰਾਮਕਲੀ ਮਹਲਾ ੫ ॥