ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
Audio type:
ਸ਼ਬਦ ਕੀਰਤਨ
Audio date:
Friday, 3 June 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥
ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥
ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥
ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥
ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥
ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥"
(ਰਾਮਕਲੀ ਕੀ ਵਾਰ ਮਹਲਾ ੫ ) 959