ਕਾ ਜੁਤ ਕੰਤ ਬਿਨਾ ਨ ਸੁਹਾਈ
Audio type:
ਸ਼ਬਦ ਕੀਰਤਨ
Audio date:
Monday, 16 March 2015
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਫੂਲ ਰਹੇ ਸਿਗਰੇ ਬ੍ਰਿਜ ਕੇ ਤਰ ਫੂਲਿ ਲਤਾ ਤਿਨ ਸੋ ਲਪਟਾਈ ॥
ਫੂਲਿ ਰਹੇ ਸਰ ਸਾਰਸ ਸੁੰਦਰ ਸੋਭ ਸਮੂਹ ਬਢੀ ਅਧਿਕਾਈ ॥
ਚੇਤ ਚੜਯੋ ਸੁਕ ਸੁੰਦਰ ਕੋਕਿਲ ਕਾ ਜੁਤ ਕੰਤ ਬਿਨਾ ਨ ਸੁਹਾਈ ॥
ਦਾਸੀ ਕੇ ਸੰਗਿ ਰਹਯੋ ਗਹਿ ਹੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੪॥
ਬਾਸ ਸੁਬਾਸ ਅਕਾਸ਼ ਮਿਲੀ ਅਰ ਬਾਸਤ ਭੂਮਿ ਮਹਾਂ ਛਬਿ ਪਾਈ ॥
ਸੀਤਲ ਮੰਦ ਸੁਗੰਧ ਸਮੀਰ ਬਹੈ ਮਕਰੰਦ ਨਿਸ਼ੰਕ ਮਿਲਾਈ ॥
ਪੈਰ ਪਰਾਗ ਰਹੀ ਹੈ ਬੈਸਾਖ ਸਭੈ ਬ੍ਰਿਜ ਲੋਗਨਿ ਕੀ ਦੁਖਦਾਈ ॥
ਮਾਲਨ ਲੈਬ ਕਰੋ ਰਸ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੫॥"
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ) 828