ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥
Audio type:
ਵਾਰੇ ਦੇ ਸ਼ਬਦ
Audio date:
Monday, 6 August 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥
ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥
ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥
ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥
ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥"
(ਗਉੜੀ ਕਬੀਰ ਜੀ ॥) 324-12