ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 2 June 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥
ਕਿਆ ਕਥੀਐ ਕਿਛੁ ਕਥਨੁ ਨ ਜਾਈ ॥
ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥"
ਬਿਲਾਵਲੁ ਮਹਲਾ ੫ ॥