ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ |
ਮੈ ਨਿਰਗੁਨ ਗੁਣੁ ਨਾਹੀ ਕੋਇ ॥ |
ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥ |
ਮੂਰਖ ਮੁਗਧ ਅਗਿਆਨ ਅਵੀਚਾਰੀ ॥ |
ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ |
ਜਪੁ ਤਪੁ ਸੰਜਮੁ ਕਰਮ ਨ ਸਾਧਾ ॥ |
ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ |
ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ |
ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥ |