ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ
Audio type:
ਸ਼ਬਦ ਕੀਰਤਨ
Audio date:
Thursday, 20 November 2014
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਰਾਮ ਸਿੰਘ ਜੀ, ਰਾਗੀ ਸਵਰਨ ਸਿੰਘ ਜੀ
Details:
"ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਚਰਨ ਕਮਲ ਸਿਉ ਲਾਗਉ ਨੇਹੁ ॥
ਨਾਨਕ ਕੀ ਬੇਨੰਤੀ ਏਹ ॥੨॥੪॥੫੮॥"
ਧਨਾਸਰੀ ਮਹਲਾ ੫ ॥