ਕੀਓ ਸਿੰਗਾਰੁ ਮਿਲਨ ਕੇ ਤਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 22 November 2018
Performance lead by:
ਰਾਗੀ ਹਰਬੰਸ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥
ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥
ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥"
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ