ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥
Audio type:
ਸ਼ਬਦ ਕੀਰਤਨ
Audio date:
Friday, 22 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ ਨਾਮੁ ਲੈਤ ਸਰਬ ਸੁਖ ਪਾਇਆ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥" ਕਾਨੜਾ ਮਹਲਾ ੫ ॥ 1298