"ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥"ਸਲੋਕ ॥