ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 17 February 2010
Performers:
ਰਾਗੀ ਗੁਰਦਿਆਲ ਸਿੰਘ ਲਾਲੀ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ )