ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 31 May 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥" (ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ )