ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 15 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥"
(ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ )