ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 30 October 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"