ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 13 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਭਗਤਾ ਕੀ ਚਾਲ ਨਿਰਾਲੀ ॥ਚਾਲਾ ਨਿਰਾਲੀ ਭਗਤਾਹ ਕੇਰੀ,ਬਿਖਮ ਮਾਰਗਿ ਚਲਣਾ॥ ਲਬੁ ਲੋਭੁ ਅਹੰਕਾਰ ਤਜ ਤ੍ਰਿਸਨਾ, ਬਹੁਤ ਨਾਹੀ ਬੋਲਣਾ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ॥ ਗੁਰਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ॥੧੪॥(੯੧੮)" ਤੇ ਨਾਲ ਹੀ ਗੁਰ ਸਿਖੀ ਬਾਰੀਕ ਹੈ ਸਿਲ ਚਟਣੁ ਫਿਕੀ । ਤ੍ਰਿਖੀ ਖੰਡੇ ਧਾਰ ਹੈ ਉਹੁ ਵਾਲਹੁ ਨਿਕੀ । ਭੂਹ ਭਵਿਖ ਨ ਵਰਤਮਾਨ ਸਰਿ ਮਿਕਣਿ ਮਿਕੀ । ਦੁਤੀਆ ਨਾਸਤਿ ਏਤੁ ਘਰਿ ਹੋਇ ਇਕਾ ਇਕੀ । ਦੂਆ ਤੀਆ ਵੀਸਰੈ ਸਣੁ ਕਕਾ ਕਿਕੀ । ਸਭੈ ਸਿਕਾਂ ਪਰਹਰੈ ਸੁਖੁ ਇਕਤੁ ਸਿਕੀ ॥੨॥" (ਵਾਰ ੯ ਪੌੜੀ ੨ ;ਵਾਰਾਂ ਭਾਈ ਗੁਰਦਾਸ ਜੀ)