ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥
Audio type:
ਸ਼ਬਦ ਕੀਰਤਨ
Audio date:
Thursday, 17 March 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥" (ਗਉੜੀ ਬਾਵਨ ਅਖਰੀ ਮਹਲਾ ੫ ॥) 254-2