ਗਲਂੀ ਅਸੀ ਚੰਗੀਆ ਆਚਾਰੀ ਬੁਰੀਆਹ ॥
Audio type:
ਵਾਰੇ ਦੇ ਸ਼ਬਦ
Audio date:
Monday, 27 August 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਗਲਂੀ ਅਸੀ ਚੰਗੀਆ ਆਚਾਰੀ ਬੁਰੀਆਹ ॥
ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥
ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥
ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥
ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥
ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥ "
(ਮ: ੧ ॥)(ਸਿਰੀਰਾਗ ਕੀ ਵਾਰ)