ਗਲਿ ਵਿਚਿ ਲੀਤਾ ਕ੍ਰਿਸ਼ਨ ਜੀ ਅਵਗੁਣੁ ਕੀਤਾ ਹਰਿ ਨਾ ਚਿਤਾਰੇ।
Audio type:
ਸ਼ਬਦ ਕੀਰਤਨ
Audio date:
Wednesday, 6 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਾਇ ਸੁਤਾ ਪਰਭਾਸ ਵਿਚਿ ਗੋਡੇ ਉਤੇ ਪੈਰ ਪਸਾਰੇ। ਚਰਣ ਕਮਲ ਵਿਚਿ ਪਦਮੁ ਹੈ ਝਿਲਮਿਲ ਝਲਕੈ ਵਾਂਗੀ ਤਾਰੇ। ਬਧਿਕੁ ਆਇਆ ਭਾਲਦਾ ਮਿਰਗੈ ਜਾਣਿ ਬਾਣੁ ਲੈ ਮਾਰੇ। ਦਰਸਨ ਡਿਠੋਸੁ ਜਾਇ ਕੈ ਕਰਣ ਪਲਾਵ ਕਰੇ ਪੂਕਾਰੇ। ਗਲਿ ਵਿਚਿ ਲੀਤਾ ਕ੍ਰਿਸ਼ਨ ਜੀ ਅਵਗੁਣੁ ਕੀਤਾ ਹਰਿ ਨਾ ਚਿਤਾਰੇ। ਕਰਿ ਕਿਰਪਾ ਸੰਤੋਖਿਆ ਪਤਿਤ ਉਧਾਰਣੁ ਬਿਰਦੁ ਬੀਚਾਰੇ। ਭਲੇ ਭਲੇ ਕਰਿ ਮੰਨੀਅਨਿ ਬੁਰਿਆਂ ਦੇ ਹਰਿ ਕਾਜ ਸਵਾਰੇ। ਪਾਪ ਕਰੇਂਦੇ ਪਤਿਤ ਉਧਾਰੇ ॥੨੩॥੧੦॥" (ਵਾਰਾਂ ਭਾਈ ਗੁਰਦਾਸ : ਵਾਰ ੧੦ ਪਉੜੀ ੨੩ ਪੰ. ੮)