ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ
Audio type:
ਸ਼ਬਦ ਕੀਰਤਨ
Audio date:
Monday, 18 April 2011
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥" (ਕਲਿਆਨੁ ਮਹਲਾ ੫ ॥) 1322