ਗੁਰਹਿ ਦਿਖਾਇਓ ਲੋਇਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 22 October 2009
Performers:
ਕਾਕਾ ਰੌਣਕ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਗੁਰਹਿ ਦਿਖਾਇਓ ਲੋਇਨਾ ॥੧॥
ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥
ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥
ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥"