ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਹਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 31 October 2009
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਹਉ ॥
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਹਉ ॥
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਹਉ ॥
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਹਉ ॥੭॥"