ਗੁਰੁ ਅਰਜੁਨੁ ਪਰਤਖ੍ਯ੍ਯ ਹਰਿ
Audio type:
ਸ਼ਬਦ ਕੀਰਤਨ
Audio date:
Friday, 22 May 2015
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ
Details:
"ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥
ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥
ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥
ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥
ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥
ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ੍ਯ੍ਯ ਹਰਿ ॥੭॥੧੯॥"