ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ
Audio type:
ਸ਼ਬਦ ਕੀਰਤਨ
Audio date:
Thursday, 3 March 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ ਗੋਂਡ ਮਹਲਾ ੫ ॥