ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 27 September 2018
Performance lead by:
ਰਾਗੀ ਵੀਰ ਸਿੰਘ ਜੀ
Details:
"ਸੇਜ ਏਕ ਏਕੋ ਪ੍ਰਭੁ ਠਾਕੁਰੁ ॥
ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥
ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥
ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥
ਮੈ ਅਵਗਣ ਭਰਪੂਰਿ ਸਰੀਰੇ ॥
ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥
ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥
ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥
ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥
ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥"
(ਵਡਹੰਸੁ ਮਹਲਾ ੪ ਘਰੁ ੧)(561)