ਗੁਰੁ ਸਰਵਰੁ ਹਮ ਹੰਸ ਪਿਆਰੇ ॥
Audio type:
ਸ਼ਬਦ ਕੀਰਤਨ
Audio date:
Wednesday, 23 March 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥" (ਮਾਰੂ ਮਹਲਾ ੧ ॥)