ਗੁਰੁ ਸਿਖੀ ਦੀ ਏਹੁ ਨੀਸਾਣੀ ।
Audio type:
ਸ਼ਬਦ ਕੀਰਤਨ
Audio date:
Wednesday, 13 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਗੁਰੁ ਸਿਖੀ ਦੀ ਏਹੁ ਨੀਸਾਣੀ । ਧਰਤੀ ਪੈਰਾਂ ਹੇਠਿ ਹੈ ਧਰਤੀ ਹੇਠਿ ਵਸੰਦਾ ਪਾਣੀ । ਪਾਣੀ ਚਲੈ ਨੀਵਾਣੁ ਨੋ ਨਿਰਮਲੁ ਸੀਤਲੁ ਸੁਧੁ ਪਰਾਣੀ । ਬਹੁ ਰੰਗੀ ਇਕ ਰੰਗੁ ਹੈ ਸਭਨਾਂ ਅੰਦਰਿ ਇਕੋ ਜਾਣੀ । ਤਤਾ ਹੋਵੈ ਧੁਪ ਵਿਚਿ ਛਾਵੈ ਠਢਾ ਵਿਰਤੀ ਹਾਣੀ । ਤਪਦਾ ਪਰਉਪਕਾਰ ਨੋ ਠਢੇ ਪਰਉਪਕਾਰ ਵਿਹਾਣੀ । ਅਗਨਿ ਬੁਝਾਏ ਤਪਤਿ ਵਿਚਿ ਠਢਾ ਹੋਵੈ ਬਿਲਮੁ ਨ ਆਣੀ । ਗੁਰੁ ਸਿਖੀ ਦੀ ਏਹੁ ਨੀਸਾਣੀ ॥੧੩॥" (ਵਾਰ 28 ਪੌੜੀ 13, ਭਾਈ ਗੁਰਦਾਸ ਜੀ )