ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 31 May 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥" (ਗੋਂਡ ਮਹਲਾ ੫ ॥ ) 864-8