ਗੁਰੂ ਗੁਰੂ ਗੁਰੁ ਕਰਿ ਮਨ ਮੋਰ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 7 October 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥
ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥
ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥
ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥
ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥
ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥"
(ਗੋਂਡ ਮਹਲਾ ੫ ॥ ) 864-8