ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ
Audio type:
ਸ਼ਬਦ ਕੀਰਤਨ
Audio date:
Sunday, 2 August 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲ੍ਯ੍ਯਨ ਤੀਰਿ ਬਿਪਾਸ ਬਨਾਯਉ ॥
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥"
(ਸਵਈਏ ਮਹਲੇ ਚਉਥੇ ਕੇ ੪ ) 1400