ਗੁਰ ਅਰਜਨ ਵਿਟਹੁ ਕੁਰਬਾਣੀ ॥
Audio type:
ਸ਼ਬਦ ਕੀਰਤਨ
Audio date:
Saturday, 4 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਰਹਿਦੇ ਗੁਰੁ ਦਰੀਆਉ ਵਿਚਿ ਮੀਨ ਕੁਲੀਨ ਹੇਤੁ ਨਿਰਬਾਣੀ॥ ਦਰਸਨੁ ਦੇਖਿ ਪਤੰਗ ਜਿਉ ਜੋਤੀ ਅੰਦਰਿ ਜੋਤਿ ਸਮਾਣੀ॥ ਸਬਦ ਸੁਰਤਿ ਲਿਵ ਮਿਰਗ ਜਿਉ ਸੁਖ ਸੰਪਟ ਵਿਚਿ ਰੈਣਿ ਵਿਹਾਣੀ॥ ਚਰਣ ਕਵਲ ਮਿਲਿ ਭਵਰ ਜਿਉ ਸੁਖ ਸੰਪਟ ਵਿਚਿ ਰੈਣਿ ਵਿਹਾਣੀ । ਗੁਰੁ ਉਪਦੇਸੁ ਨ ਵਿਸਰੈ ਬਾਬੀਹੇ ਜਿਉ ਆਖ ਵਖਾਣੀ॥ ਗੁਰਮੁਖਿ ਸੁਖਫਲੁ ਪਿਰਮ ਰਸੁ ਸਹਜ ਸਮਾਧਿ ਸਾਧ ਸੰਗਿ ਜਾਣੀ॥ ਗੁਰ ਅਰਜਨ ਵਿਟਹੁ ਕੁਰਬਾਣੀ ॥੨੩॥"