ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥
Audio type:
ਸ਼ਬਦ ਕੀਰਤਨ
Audio date:
Tuesday, 17 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥
ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥
ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥
ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥
ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥
ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥
ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥
ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥
ਅਸੁਰ ਗਏ ਤੇ ਭਾਗਿ ਪਾਪ ਤਿਨ੍ਹ੍ਹ ਭੀਤਰਿ ਕੰਪਹਿ ॥
ਕਾਟੇ ਸੁ ਪਾਪ ਤਿਨ੍ਹ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ੍ਹ ਪਾਇਯਉ ॥
ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥"
(ਸੋਰਠੇ)(1409)