ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
Audio type:
ਸ਼ਬਦ ਕੀਰਤਨ
Audio date:
Sunday, 30 September 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਪਾਰਬ੍ਰਹਮ ਪੂਰਨ ਗੁਰਦੇਵ ॥
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਸਫਲ ਜਨਮੁ ਹੋਵੈ ਪਰਵਾਣੁ ॥
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
ਸੰਤ ਧੂਰਿ ਪਾਈਐ ਵਡਭਾਗੀ ॥
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥"
(ਗਉੜੀ ਮਹਲਾ ੫ ॥)(193)