ਗੁਰ ਤਾਰਿ ਤਾਰਣਹਾਰਿਆ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 2 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥" (ਰਾਮਕਲੀ ਮਹਲਾ ੧ ॥) 878-1