ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥
Audio type:
ਸ਼ਬਦ ਕੀਰਤਨ
Audio date:
Thursday, 20 September 2018
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥
ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲਾਲ ਜਵੇਹਰ ਭਰੇ ਭੰਡਾਰ ॥
ਤੋਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥