ਗੁਰ ਪੂਰੇ ਕੀ ਚਰਣੀ ਲਾਗੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 23 September 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
ਆਗੈ ਮਿਲੀ ਨਿਥਾਵੇ ਥਾਉ ॥
ਗੁਰ ਪੂਰੇ ਕੀ ਚਰਣੀ ਲਾਗੁ ॥
ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥
ਤਾ ਛੂਟਹਿ ਮਾਇਆ ਕੇ ਪਟਲ ॥ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
ਤਾ ਤੇਰਾ ਹੋਇ ਨਿਰਮਲ ਜੀਉ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
ਸੋ ਹਰਿ ਭਜਨੁ ਸਾਧ ਕੈ ਸੰਗਿ ॥
ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥
ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
ਦਇਆ ਧਾਰੀ ਗੋਵਿਦ ਗ+ਸਾਈ ॥
ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥"
ਰਾਮਕਲੀ ਮਹਲਾ ੫ ॥