ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 18 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥ ਭਜਹੁ ਗਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲ੍ਹ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥" ( ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ) 1159-7