ਗੋਬਿੰਦ ਭਾਉ ਭਗਤਿ ਦਾ ਭੁਖਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 19 September 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਆਇਆ ਸੁਣਿਆ ਬਿਦਰ ਦੇ ਬੋਲੈ ਦੁਰਜੋਧਨੁ ਹੋਇ ਰੁਖਾ।
ਘਰਿ ਅਸਾਡੇ ਛਡਿ ਕੈ ਗੋਲੇ ਦੇ ਘਰਿ ਜਾਹਿ ਕਿ ਸੁਖਾ।
ਭੀਖਮੁ ਦ੍ਰੋਣਾ ਕਰਣ ਤਜਿ ਸਭਾ ਸੀਗਾਰ ਵਡੇ ਮਾਨੁਖਾ।
ਝੁੰਗੀ ਜਾਇ ਵਲਾਇਓਨ ਸਭਨਾ ਦੇ ਜੀਅ ਅੰਦਰਿ ਧੁਖਾ।
ਹਸਿ ਬੋਲੇ ਭਗਵਾਨ ਜੀ ਸੁਣਿਹੋ ਰਾਜਾ ਹੋਇ ਸਨਮੁਖਾ।
ਤੇਰੇ ਭਾਉ ਨ ਦਿਸਈ ਮੇਰੇ ਨਾਹੀ ਅਪਦਾ ਦੁਖਾ।
ਭਾਉ ਜਿਵੇਹਾ ਬਿਦਰ ਦੇ ਹੋਰੀ ਦੇ ਚਿਤਿ ਚਾਉ ਨ ਚੁਖਾ।
ਗੋਬਿੰਦ ਭਾਉ ਭਗਤਿ ਦਾ ਭੁਖਾ ॥੭॥"
(ਵਾਰਾਂ ਭਾਈ ਗੁਰਦਾਸ ਜੀ : ਵਾਰ 10 ਪਉੜੀ 7 ਪੰ. 8)