ਘਰ ਮਹਿ ਠਾਕੁਰੁ ਨਦਰਿ ਨ ਆਵੈ
Audio type:
ਸ਼ਬਦ ਕੀਰਤਨ
Audio date:
Friday, 8 May 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥"