ਚਿਤ ਨਾ ਭਯੋ ਹਮਰੋ ਆਵਨ ਕਹ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 16 January 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਹੇਮ ਕੁੰਟ ਪਰਬਤ ਹੈ ਜਹਾਂ ॥ ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥ ੧ ॥
ਸਪਤ ਸ੍ਰਿੰਗ ਤਿਹ ਨਾਮੁ ਕਹਾਵਾ ॥ ਪੰਡ ਰਾਜ ਜਹ ਜੋਗ ਕਮਾਵਾ ॥
ਤਹ ਹਮ ਅਧਿਕ ਤਪੱਸਿਆ ਸਾਧੀ ॥ ਮਹਾ ਕਾਲ ਕਾਲਕਾ ਅਰਾਧੀ ॥ ੨ ॥
ਇਹ ਬਿਧਿ ਕਰਤ ਤਪਸਿਆ ਭਯੋ ॥ ਦ੍ਵ ਰੂਪ ਤੇ ਇਕ ਰੂਪ ਹ੍ਵੈ ਗਯੋ ॥
ਤਾਤ ਮਾਤ ਮੁਰ ਅਲਖ ਅਰਾਧਾ ॥ ਬਹੁ ਬਿਧਿ ਜੋਗ ਸਾਧਨਾ ਸਾਧਾ ॥ ੩ ॥
ਤਿਨ ਜੋ ਕਰੀ ਅਲਖ ਕੀ ਸੇਵਾ ॥ ਤਾ ਤੇ ਭਏ ਪ੍ਰਸੰਨਿ ਗੁਰਦੇਵਾ ॥
ਤਿਨ ਪ੍ਰਭ ਜਬ ਆਇਸ ਮੁਹਿ ਦੀਯਾ ॥ ਤਬ ਹਮ ਜਨਮ ਕਲੂ ਮਹਿ ਲੀਯਾ ॥ ੪ ॥
ਚਿਤ ਨਾ ਭਯੋ ਹਮਰੋ ਆਵਨ ਕਹ ॥ ਚੁਭੀ ਰਹੀ ਸ੍ਰੁਤਿ ਪ੍ਰਭਿ ਚਰਨਨ ਮਹਿ ॥
ਜਿਉ ਤਿਉ ਪ੍ਰਭ ਹਮ ਕੋ ਸਮਝਾਯੋ ॥ ਇਮ ਕਹਿਕੈ ਇਹ ਲੋਕ ਪਠਾਯੋ ॥ ੫ ॥"
(ਬਚਿਤ੍ਰ ਨਾਟਕ ; ਦਸਮ ਪਾਤੀਸ਼ਾਹ ਗੁਰੂ ਗੋਬਿੰਦ ਸਿੰਘ ਜੀ )
(ਚੌਪਈ ॥)((ਸ੍ਰੀ ਦਸਮ ਗਰੰਥ ਸਾਹਿਬ )