ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
Audio type:
ਸ਼ਬਦ ਕੀਰਤਨ
Audio date:
Sunday, 13 March 2011
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )133-11